ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਧਾਮੀ ਵੱਲੋਂ ਬੀਬੀ ਜਗੀਰ ਕੌਰ ਖਿਲਾਫ ਵਰਤੀ ਭੱਦੀ ਸ਼ਬਦਾਵਲੀ ਅਤੀ ਨਿੰਦਨਯੋਗ – ਸਿੱਖ ਤਾਲਮੇਲ ਕਮੇਟੀ

ਅਸੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਰਦਾਰ ਰਘਵੀਰ ਸਿੰਘ ਨੂੰ ਬੇਨਤੀ ਕਰਦੇ ਹਾਂ ਕਿ ਜਥੇਦਾਰ ਧਾਮੀ ਨੂੰ ਤੁਰੰਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੀਤਾ ਜਾਵੇ ਤਲਬ टाकिंग पंजाब ਜਲੰਧਰ। ਸੋਸ਼ਲ ਮੀਡੀਆ ਤੇ ਅੱਜਕਲ ਇੱਕ ਵੀਡੀਓ ਬਹੁਤ ਤੇਜੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕਿਸੇ ਵਿਅਕਤੀ ਨਾਲ ਗਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ […]

Continue Reading

ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਗਿਆ ਅੱਖਾਂ ਦਾ ਫਰੀ ਚੈਕਅਪ ਕੈਂਪ

ਕੈਂਪ ਵਿੱਚ ਨੈਸ਼ਨਲ ਆਈ ਹਸਪਤਾਲ ਦੇ ਡਾਕਟਰ ਪੀਓਸ ਸੂਦ ਵੱਲੋਂ ਲਗਭਗ 80 ਮਰੀਜ਼ਾਂ ਦਾ ਕੀਤਾ ਗਿਆ ਫਰੀ ਚੈਕਅਪ टाकिंग पंजाब ਜਲੰਧਰ। ਨੌਵੇਂ ਗੁਰੂ ਨਾਨਕ ਧਰਮ ਰੱਖਿਅਕ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਅੱਖਾਂ ਦਾ ਫਰੀ ਚੈਕਅਪ ਕੈਂਪ ਗੁਰਦੁਆਰਾ ਗੁਰਦੇਵ ਨਗਰ, ਨੇੜੇ ਦਾਣਾ ਮੰਡੀ ਵਿਖੇ ਲਗਾਇਆ ਗਿਆ। ਗੁਰੂ ਘਰ ਦੇ […]

Continue Reading

ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ੀ ਤੇ ਕੀਤਾ ਜਾਵੇ ਪਰਚਾ ਦਰਜ- ਸਿੱਖ ਤਾਲਮੇਲ ਕਮੇਟੀ

ਸਿੱਖ ਤਾਲਮੇਲ ਕਮੇਟੀ ਦੇ ਆਗੂਆ ਨੇ ਕਿਹਾ, ਸ੍ਰੀ ਦਰਬਾਰ ਸਾਹਿਬ ਪਰਿਸਰ ਅੰਦਰ ਸਿੱਖ ਦੀ ਪੱਗ ਲਾਉਣੀ ਸੰਗੀਨ ਅਪਰਾਧ टाकिंग पंजाब ਜਲੰਧਰ। ਪਿਛਲੇ ਦਿਨੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਰਿਸਰ ਵਿੱਚ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਜੋ ਸ੍ਰੀ ਅਕਾਲ ਤਖਤ ਸਾਹਿਬ ਤੋ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੇਵਾ ਰੂਪੀ ਤਨਖਾਹ ਲਾਈ ਗਈ ਸੀ ਤਾ ਸਰਦਾਰ ਬਾਦਲ ਵਲੋ ਸੇਵਾ […]

Continue Reading

ਸ਼ਹੀਦੀ ਪੰਦਰਵਾੜੇ ਦੌਰਾਨ ਵੋਟਾਂ ਕਰਾਉਣ ਦਾ ਫੈਸਲਾ ਸਰਾਸਰ ਗਲਤ- ਸਿੱਖ ਤਾਲਮੇਲ ਕਮੇਟੀ

ਸਿੱਖ ਤਾਲਮੇਲ ਕਮੇਟੀ ਨੇ ਕਿਹਾ ਅਸੀਂ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਆਪਣਾ ਚੋਣਾਂ ਕਰਾਉਣ ਦੇ ਫੈਸਲੇ ਤੇ ਮੁੜ ਵਿਚਾਰ ਕਰੇ… टाकिंग पंजाब जालंधर। 15 ਦਸੰਬਰ ਤੋਂ 30 ਦਸੰਬਰ ਤੱਕ ਉਹ ਦਿਨ ਹਨ ਜਦੋਂ ਦਸਮੇਸ਼ ਪਿਤਾ ਜੀ ਦਾ ਸਾਰਾ ਪਰਿਵਾਰ ਕਈ ਹਿਸਿਆ ਵਿੱਚ ਵੰਡਿਆ ਗਿਆ ਸੀ। ਇਸੇ ਦੌਰਾਨ ਚਾਰ ਸਾਹਿਬਜਾਦੇ, ਮਾਤਾ ਗੁੱਜਰ ਕੌਰ […]

Continue Reading

ਸਿੱਖ ਤਾਲਮੇਲ ਕਮੇਟੀ ਵੱਲੋਂ ਦੁਕਾਨਦਾਰਾਂ ਨੂੰ ਮਠਿਆਈਆਂ ਵੰਡ ਕੇ ਮਨਾਇਆ ਗਿਆ ਪ੍ਰਕਾਸ਼ ਪੁਰਬ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਤੋਂ ਉੱਪਰ ਹਰ ਸਿੱਖ ਲਈ ਹੋਰ ਕੁਝ ਵੀ ਨਹੀਂ ਹੋ ਸਕਦਾ- ਸਿੱਖ ਤਾਲਮੇਲ ਕਮੇਟੀ टाकिंग पंजाब ਜਲੰਧਰ। ਇਲਾਹੀ ਜੋਤ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਜਿੱਥੇ ਸਾਰੀ ਦੁਨੀਆ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਉੱਥੇ ਸਿੱਖ ਤਾਲਮੇਲ ਕਮੇਟੀ ਵੱਲੋਂ ਆਪਣੇ ਦਫ਼ਤਰ ਪੁਲੀ […]

Continue Reading

ਸਿੱਖ ਤਾਲਮੇਲ ਕਮੇਟੀ ਵਿੱਚ ਸ਼ਾਮਿਲ ਮਨਜੀਤ ਸਿੰਘ ਜੋਲੀ ਸੀਨੀਅਰ ਮੀਤ ਪ੍ਰਧਾਨ ਬਣਾਏ ਗਏ

ਸ਼ਾਮਿਲ ਹੋਣ ਤੇ ਕਮੇਟੀ ਮੈਂਬਰਾਂ ਵੱਲੋਂ ਗੁਰੂ ਮਹਾਰਾਜ ਜੀ ਦੀ ਬਖਸ਼ਿਸ਼ ਸਿਰੋਪਾਓ ਅਤੇ ਦੁਸ਼ਾਲੇ ਪਾ ਕੇ ਕੀਤਾ ਗਿਆ ਸਵਾਗਤ टाकिंग पंजाब ਜਲੰਧਰ। ਗੁਰੂ ਰਾਮਦਾਸ ਸੇਵਕ ਜਥਾ ਦੇ ਪ੍ਰਧਾਨ ਮਨਜੀਤ ਸਿੰਘ ਜੋਲੀ ਜੋ ਕੀ ਲਗਭਗ 18 ਸਾਲਾਂ ਤੋਂ ਲਗਾਤਾਰ ਕੀਰਤਨ ਦਰਬਾਰ ਰਾਹੀਂ ਸਿੱਖ ਸੰਗਤਾਂ ਖਾਸ ਤੌਰ ਤੇ ਸਿੱਖ ਨੌਜਵਾਨਾਂ ਨੂੰ ਬਾਣੀ ਬਾਣੇ ਨਾਲ ਜੋੜ ਰਹੇ ਹਨ […]

Continue Reading

ਗੁਰਦੁਆਰਾ ਸਲੇਮਪੁਰ ਮੁਸਲਮਾਨਾ ਤੋਂ ਸਜਾਇਆ ਗਿਆ ਨਗਰ ਕੀਰਤਨ

ਇਹ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਕੱਢਿਆ ਗਿਆ टाकिंग पंजाब ਜਲੰਧਰ। ਗੁਰਦੁਆਰਾ ਸਿੰਘ ਸਭਾ ਸਲੇਮਪੁਰ ਮੁਸਲਮਾਨਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਕੱਢਿਆ ਗਿਆ। ਜਿਸ ਵਿੱਚ ਪ੍ਰਧਾਨ ਸੱਜਣ ਸਿੰਘ ਸੰਧੂ ,ਉਪ […]

Continue Reading

ਵੱਖ-ਵੱਖ ਰਾਗੀ ਜਥਿਆਂ ਵੱਲੋਂ ਸਿੱਖ ਤਾਲਮੇਲ ਕਮੇਟੀ ਦੇ ਸਮਰਥਨ ਦਾ ਐਲਾਨ

ਭਾਈ ਕਮਲਜੀਤ ਸਿੰਘ ਨੂਰ ਨੂੰ ਸਰਬਸੰਮਤੀ ਨਾਲ ਰਾਗੀ ਜਥਾ ਵਿੰਗ ਦਾ ਬਣਾਇਆ ਗਿਆ ਪ੍ਰਧਾਨ टाकिंग पंजाब जालंधर। ਸਿੱਖ ਤਾਲਮੇਲ ਕਮੇਟੀ ਵੱਲੋਂ ਵੱਖ-ਵੱਖ ਸਿੱਖ ਜਥੇਬੰਦੀਆਂ ਨੂੰ ਸਿੱਖੀ ਕਾਰਜ ਲਈ ਨਾਲ ਤੁਰਨ ਦੇ ਦਿੱਤੇ ਸੱਦੇ ਨੂੰ ਸ਼ਹਿਰ ਦੀਆਂ ਵੱਖ ਵੱਖ ਸਿੱਖ ਸੰਗਠਨਾਂ ਅਤੇ ਵੱਖਰੇ-ਵੱਖਰੇ ਤੌਰ ਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ। […]

Continue Reading

ਸੀਜੀਐਸ ਪਬਲਿਕ ਸਕੂਲ ਵੱਲੋਂ ਬੱਚਿਆਂ ਨੂੰ ਸਕੂਲ ਵਿੱਚ ਕੜਾ ਨਾ ਪਾਕੇ ਤੇ ਆਉਣ ਤੇ ਸਿੱਖ ਤਾਲਮੇਲ ਕਮੇਟੀ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਮੈਨੇਜਮੈਂਟ ਵੱਲੋਂ ਸਕੂਲ ਦੀ ਪ੍ਰਿੰਸੀਪਲ ਨੂੰ ਕੀਤਾ ਫਾਰਗ.. ਪ੍ਰਿੰਸੀਪਲ ਵੱਲੋਂ ਲੁਹਾਏ ਹੋਏ ਕੜੇ ਬੱਚਿਆਂ ਨੂੰ ਖੁਦ ਪਵਾਏ.. ਸਾਰੀ ਮੈਨੇਜਮੈਂਟ ਨੇ ਸਮੁੱਚੇ ਸਿੱਖ ਜਗਤ ਤੋਂ ਮੰਗੀ ਮਾਫੀ टाकिंग पंजाब ਜਲੰਧਰ। ਜਲੰਧਰ ਅੰਮ੍ਰਿਤਸਰ ਰੋਡ ਤੇ ਸਥਿਤ ਸੀਜੀਐਸ ਪਬਲਿਕ ਸਕੂਲ ਵੱਲੋਂ ਸਕੂਲੀ ਬੱਚਿਆਂ ਦੇ ਨਾਮ ਤੇ ਇੱਕ ਲਿਖਤੀ ਫਰਮਾਨ ਜਾਰੀ ਕੀਤਾ, ਜਿਸ ਵਿੱਚ ਬੱਚਿਆਂ ਨੂੰ ਸਕੂਲ ਅੰਦਰ ਕੜੇ […]

Continue Reading

ਐਮਾਜ਼ੋਨ ਕੰਪਨੀ ਵੱਲੋਂ ਪਵਿੱਤਰ ਗੁਟਕਾ ਸਾਹਿਬ ਆਨਲਾਈਨ ਸੇਲ ਕਰਨ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ

ਥਾਣਾ ਰਾਮਾ ਮੰਡੀ ਵਿੱਚ ਪੁਲਿਸ ਕਾਰਵਾਈ ਲਈ ਦਿੱਤੀ ਸ਼ਿਕਾਇਤ .. ਗੁਰਬਾਣੀ ਦੀ ਸਰਬ ਉੱਚਤਾ ਨੂੰ ਨੀਵਾਂ ਦਿਖਾਉਣ ਦੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ टाकिंग पंजाब ਜਲੰਧਰ। ਅੱਜ ਸਿੱਖ ਤਾਲਮੇਲ ਕਮੇਟੀ ਵੱਲੋਂ ਆਨਲਾਈਨ ਵਪਾਰਕ ਵੈਬਸਾਈਟ ਐਮਾਜ਼ੋਨ ਖੋਲੀ ਗਈ ਤਾਂ ਓਹਨਾ ਦੇਖਿਆ ਕਿ ਉੱਥੇ ਪਵਿੱਤਰ ਗੁਰਬਾਣੀ ਦੇ ਨਿਤਨੇਮ ਵਾਲੇ ਗੁਟਕੇ ਦੀ ਸੇਲ ਲੱਗੀ ਦਿਖਾਈ ਗਈ ਸੀ। ਵੈਬਸਾਈਟ ਵਿੱਚ […]

Continue Reading