ਗੁਰਦੁਆਰਾ ਗੁਰਦੇਵ ਨਗਰ ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ਼ਹੀਦੀ ਪੁਰਬ
10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਜਾਏ ਗਏ ਵਿਸ਼ੇਸ਼ ਗੁਰਮਤਿ ਦੀਵਾਨ.. ਭਾਈ ਗੁਰਭੇਜ ਸਿੰਘ ਹਜੂਰੀ ਰਾਗੀ ਨੇ ਕੀਤਾ ਰਸਭਿੰਨਾ ਕੀਰਤਨ टाकिंग पंजाब ਜਲੰਧਰ। ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹੀਦੀ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪਰਸੋਂ ਰੋਜ ਤੋਂ ਜਾਰੀ […]
Continue Reading







