ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਰੂਰਲ ਡਿਵੈਲਪਮੈਂਟ ਵਿਭਾਗ ਵਲੋਂ ਸਰਟੀਫਿਕੇਟਾਂ ਦੀ ਵੰਡ
ਟਾਕਿਂਗ ਪੰਜਾਬ ਜਲੰਧਰ। ਡੀਏਵੀ ਮੈਨਟਜਿੰਗ ਕਮੇਟੀ ਨਵੀਂ ਦਿੱਲੀ ਦੀ ਅਗਾਹ ਵਧੂ ਸੋਚ ਰਾਹੀਂ ਪਛੜੇ ਨੋਜਵਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਚਲਾਏ ਜਾ ਰਹੇ ਤਕਨੀਕੀ ਕੋਰਸਾਂ ਤਹਿਤ ਅੱਜ ਪ੍ਰਿੰਸੀਪਲ ਡਾ.ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਹੇਠ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਰੂਰਲ ਡਿਵੈਲਪਮੈਂਟ ਵਿਭਾਗ ਵਲੌਂ ਕੋਰਸ ਪੂਰਾ ਕਰਨ ਵਾਲੇ ਵਿੱਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਇੰਟ੍ਰਨਲ […]
Continue Reading