ਸਿੱਖ ਜਥੇਬੰਦੀਆਂ ਵੱਲੋਂ ਸ਼ਰਧਾ ਪੂਰਵਕ ਮਨਾਇਆ ਗਿਆ ਸੰਤ ਜਰਨੈਲ ਸਿੰਘ ਭਿੰਡਰਾਵਾਲਿਆ ਦਾ ਜਨਮ ਦਿਹਾੜਾ
ਇਸ ਮੌਕੇ ਤੇ ਆਗੂਆਂ ਨੇ ਅਰਦਾਸ ਕੀਤੀ ਅਤੇ ਕੜਾਹ ਦੇ ਲੰਗਰ ਅਤੁੱਟ ਵਰਤਾਏ ਗਏ टाकिंग पंजाब ਜਲੰਧਰ। 20ਵੀਂ ਸਦੀ ਦੇ ਮਹਾਨ ਸ਼ਹੀਦ ਬ੍ਰਹਮ ਗਿਆਨੀ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਸਿੱਖ ਤਾਲਮੇਲ ਕਮੇਟੀ ਦੇ ਉਪਰਾਲੇ ਸਦਕਾ ਪੁਲੀ ਅਲੀ ਮੁਹੱਲਾ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ। […]
Continue Reading