ਸੂਬਾ ਪੱਧਰੀ ਅਥਲੈਟਿਕ ਮੀਟ ਵਿੱਚ ਮੇਹਰ ਚੰਦ ਪੋਲੀਟੈਕਨਿਕ ਕਾਲਜ ਨੇ ਮਾਰੀਆਂ ਮੱਲਾਂ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਅਤੇ ਸਪੋ੍ਰਟਸ ਪ੍ਰੈਜੀਡੈਂਟ ਪ੍ਰੋ. ਕਸ਼ਮੀਰ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ टाकिंग पंजाब जालंधर। ਪੰਜਾਬ ਟੈਕਨੀਕਲ ਇੰਸਟੀਟਿਊਸ਼ਨ ਸਪੋਰਟਸ ਵਲੋੋਂ ਸੂਬਾ ਪੱਧਰੀ ਅਥਲੈਟਿਕ ਮੀਟ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ 19-20 ਫਰਵਰੀ 2025 ਨੂੰ ਕਰਵਾਈ ਗਈ।ਇਸ ਦੌਰਾਨ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਅਭਿਸ਼ੇਕ ਭੰਡਾਰੀ (ਆਟੋਮੋਬਾਇਲ) ਨੇ 200 ਮੀਟਰ ਰੇਸ ਵਿੱਚ ਗੋਲਡ […]
Continue Reading







