ਮੇਹਰ ਚੰਦ ਪੋਲੀਟੈਕਨਿਕ ਵਿਖੇ ਰਿਟਾਇਰਮੈਂਟ ਪਾਰਟੀ ਆਯੋਜਿਤ
ਪ੍ਰਿੰਸੀਪਲ ਸਾਹਿਬ ਅਤੇ ਵੱਖ-ਵੱਖ ਵਿਭਾਗਾਂ ਦੇ ਸਟਾਫ ਵੱਲੋਂ ਕਸ਼ਮੀਰ ਕੁਮਾਰ ਨੂੰ ਕੀਤਾ ਗਿਆ ਸਨਮਾਨਿਤ टाकिंग पंजाब जालंधर। ਮੇਹਰ ਚੰਦ ਪੋਲੀਟੈਕਨਿਕ ਕਾਲਜ, ਜਲੰਧਰ ਵਿਖੇ ਇਲੈਕਟ੍ਰੀਕਲ ਵਿਭਾਗ ਦੇ ਮੁੱਖੀ ਕਸ਼ਮੀਰ ਕੁਮਾਰ ਦੀ 38 ਸਾਲਾਂ ਦੀ ਸੇਵਾ ਤੋਂ ਬਾਅਦ ਰਿਟਾਇਰਮੈਂਟ ਦੇ ਮੌਕੇ ਇੱਕ ਭਰਵਾਂ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿੱਚ ਪ੍ਰਿੰਸੀਪਲ ਡਾ. ਜਗਰੂਪ ਸਿੰਘ ਵਿਸ਼ੇਸ਼ ਤੌਰ ਤੇ […]
Continue Reading