ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿੱਚ ਵਿਦਿਆਰਥੀਆਂ ਨੇ ਬਣਾਇਆ ਏਅਰ ਕਵਾਲਟੀ ਇੰਡੈਕਸ ਮੋਨਿਟਰਿੰਗ
ਡਿਸਪਲੇ ਪ੍ਰੋਜੈਕਟ ਦਾ ਉਦਘਾਟਨ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕੀਤਾ ਅਤੇ ਉਨ੍ਹਾਂ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਦੀ ਕੀਤੀ ਸਰਾਹਨਾ टाकिंग पंजाब ਜਲੰਧਰ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਅਤੇ ਇੰਚਾਰਜ, ਈਸੀਈ ਵਿਭਾਗ ਪ੍ਰਿੰਸ ਮਦਾਨ ਦੀ ਰਹਿਨੁਮਾਈ ਹੇਠ ਮੇਹਰ ਚੰਦ ਲਿਟੈਕਨਿਕ ਕਾਲਜ, ਜਲੰਧਰ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਵੱਲੋਂ ਰੀਅਲ ਟਾਈਮ ਏਅਰ […]
Continue Reading







