ਗੁਰੂ ਨਾਨਕ ਸਾਹਿਬ ਜੀ ਵਿਚਾਰਧਾਰਾ ਨੂੰ ਬਿਪਰਵਾਦੀ ਤਾਕਤਾਂ ਅਨੁਸਾਰ ਢਾਲਣਾ ਚਾਹੁੰਦੀ ਹੈ ਆਰਐਸਐਸ- ਸਿੱਖ ਤਾਲਮੇਲ ਕਮੇਟੀ
ਸਿੱਖ ਤਾਲਮੇਲ ਕਮੇਟੀ ਨੇ ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਨ ਦੀ ਕੀਤੀ ਮੰਗ टाकिंग पंजाब ਜਲੰਧਰ। ਕੁਝ ਦਿਨ ਪਹਿਲਾਂ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਸਿੱਖ ਵਿਰੋਧੀ ਜਮਾਤ ਆਰਐਸਐਸ ਦੇ ਮੁਖੀ ਮੋਹਨ ਭਾਗਵਤ ਅੱਗੇ ਹਾਜ਼ਰੀ ਭਰ ਕੇ , […]
Continue Reading







