ਮੇਹਰਚੰਦ ਪੋਲੀਟੈਕਨਿਕ ਨੂੰ ਮਿਲਿਆ ਨੈਸ਼ਨਲ ਐਵਾਰਡ
टाकिंग पंजाब जालंधर। ਮੇਹਰਚੰਦ ਪੋਲੀਟੈਕਨਿਕ ਕਾਲਜ ਜਲੰਧਰ ਨੂੰ 2024-25 ਦੀ ਸਮੁੱਚੀ ਕਾਰਗੁਜ਼ਾਰੀ ਲਈ ਕੇਂਦਰੀ ਰਿਸਰਚ ਸੰਸਥਾ ਨਿੱਟਰ, ਚੰਡੀਗੜ੍ਹ ਵਲੋਂ ਆਪਣੇ 58ਵੇਂ ਸਥਾਪਨਾ ਦਿਵਸ ਮੌਕੇ 7 ਸਤੰਬਰ ਦਿਨ ਐਤਵਾਰ ਨੂੰ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਪ੍ਰੋ. ਹੀਰਾ ਲਾਲ ਮੁਰਲੀਧਰ ਸੂਰਯਵੰਸੀ, ਡਾਇਰੈਕਟਰ ਐਨਆਈਟੀ ਹਮੀਰਪੁਰ, ਡਾ. ਸਤਬੀਰ ਸਿੰਘ […]
Continue Reading







