ਮੇਹਰ ਚੰਦ ਪੌਲੀਟੈਕਨਿਕ ਦੀ ਵਿਦਿਆਰਥਣ ਨੂੰ ਮਿਲਿਆ ਰਾਜ ਪੱਧਰੀ ਪੁਰਸਕਾਰ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਇਸ ਪ੍ਰਾਪਤੀ ਤੇ ਵਿਦਿਆਰਥਣ ਨੂੰ ਦਿੱਤੀ ਵਧਾਈ टाकिंग पंजाब जालंधर। ਪੰਜਾਬ ਟੈਕਨੀਕਲ ਇੰਸਟੀਚਿਊਸ਼ਨ ਸਪੋਰਟਸ (ਪੀਟੀਆਈਐਸ) ਨੇ ਪੰਜਾਬ ਦੇ ਸਾਰੇ ਪੌਲੀਟੈਕਨਿਕਾਂ ਵਿੱਚ ਇੱਕ ਰਾਜ ਪੱਧਰੀ ਲੇਖ ਲਿਖਣ ਮੁਕਾਬਲਾ ਕਰਵਾਇਆ। ਇਸਦਾ ਵਿਸ਼ਾ ਨਸ਼ਾ ਮੁਕਤ ਪੰਜਾਬ ਬਣਾਉਣ ਵਿੱਚ ਨੌਜਵਾਨਾਂ ਦੀ ਭੂਮਿਕਾ ਸੀ । ਇਸ ਮੁਕਾਬਲੇ ਵਿੱਚ, ਵੱਖ-ਵੱਖ ਪੌਲੀਟੈਕਨਿਕਾਂ ਦੇ ਲਗਭਗ 50 ਵਿਦਿਆਰਥੀਆਂ ਨੇ […]
Continue Reading







