ਮੰਤਰੀ ਮੋਹਿੰਦਰ ਭਗਤ ਨੇ ਮੇਹਰਚੰਦ ਪੋਲੀਟੈਕਨਿਕ ਨੂੰ ਨੈਸ਼ਨਲ ਐਵਾਰਡ ਮਿਲਣ ’ਤੇ ਦਿੱਤੀ ਵਧਾਈ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਮੰਤਰੀ ਸਾਹਿਬ ਦਾ ਕਰਵਾਇਆ ਮੂੰਹ ਮਿੱਠਾ टाकिंग पंजाब जालंधर। ਮੇਹਰਚੰਦ ਪੋਲੀਟੈਕਨਿਕ ਕਾਲਜ ਜਲੰਧਰ ਨੂੰ ਸਮੁੱਚੇ ਭਾਰਤ ਵਿੱਚੋਂ ਬੈਸਟ ਪੋਲੀਟੈਕਨਿਕ ਐਵਾਰਡ ਮਿਲਣ ’ਤੇ ਕੈਬਨਿਟ ਮੰਤਰੀ ਮਾਨਯੋਗ ਸ਼੍ਰੀ ਮੋਹਿੰਦਰ ਭਗਤ ਨੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਦੁਆਬੇ ਅਤੇ ਜਲੰਧਰ ਸ਼ਹਿਰ ਲਈ ਮਾਣ ਦੀ ਗੱਲ ਹੈ ਕਿ […]
Continue Reading







