ਮੇਹਰ ਚੰਦ ਪੌਲੀਟੈਕਨਿਕ ਕਾਲੇਜ ਦੇ ਇਲੈਕਟ੍ਰੀਕਲ ਵਿਭਾਗ ਨੇ ਪਰਸਨੈਲਿਟੀ ਡਿਵੈਲਪਮੈਂਟ ਤੇ ਕੀਤਾ ਸੈਮੀਨਾਰ
टाकिंग पंजाब जालंधर। ਪ੍ਰਿੰਸੀਪਲ ਡਾਕਟਰ ਜਗਰੂਪ ਸਿੰਘ ਦੀ ਅਗਵਾਈ ਹੇਠ ਮੇਹਰ ਚੰਦ ਪਾਲੀਟੈਕਨਿਕ ਕਾਲਜ, ਜਲੰਧਰ ਦੇ ਇਲੈਕਟ੍ਰਿਕਲ ਵਿਭਾਗ ਵੱਲੋਂ ਪਰਸਨੈਲਿਟੀ ਡਿਵੈਲਪਮੈਂਟ ਅਤੇ ਰੈਜ਼ਿਊਮੇ ਲਿਖਣ ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਕਾਲਜ ਦੇ ਟੀ.ਪੀ.ਓ. ਗਗਨਦੀਪ ਨੇ ਵਿਦਿਆਰਥੀਆਂ ਨੂੰ ਪਰਸਨੈਲਿਟੀ ਡਿਵੈਲਪਮੈਂਟ ਬਾਰੇ ਜਾਗਰੂਕ ਕੀਤਾ। ਵਿਭਾਗੀ ਟੀ.ਪੀ.ਓ. ਮੈਡਮ ਗੀਤਾ ਰਾਣੀ ਨੇ ਇਹ […]
Continue Reading







