ਧਰਮ ਦੀ ਆੜ ਚ ਜਲੰਧਰ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੇ ਕੀਤੀ ਜਾਵੇ ਸਖਤ ਕਾਨੂੰਨੀ ਕਾਰਵਾਈ- ਸਿੱਖ ਤਾਲਮੇਲ ਕਮੇਟੀ
ਜਲੰਧਰ ਦੇ ਪੁਲਿਸ ਕਮਿਸ਼ਨਰ ਦੇ ਨਾਮ ਦਿੱਤਾ ਮੰਗ ਪੱਤਰ.. ਡੀਸੀਪੀ ਨਰੇਸ਼ ਡੋਗਰਾ ਵੱਲੋਂ ਸ਼ਰਾਰਤੀ ਅਨਸਰਾਂ ਤੇ ਕਾਰਵਾਈ ਕਰਨ ਦਾ ਦਿੱਤਾ ਭਰੋਸਾ टाकिंग पंजाब ਜਲੰਧਰ। ਪਿਛਲੇ ਦਿਨੀ ਇੱਕ ਭਾਈਚਾਰੇ ਵੱਲੋਂ ਸ਼ਾਂਤਮਈ ਤਰੀਕੇ ਨਾਲ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ। ਇਸ ਦੌਰਾਨ ਉੱਥੇ ਨਿਕਲ ਰਹੇ ਦੂਸਰੇ ਭਾਈਚਾਰੇ ਦੇ ਵਿਅਕਤੀ ਵੱਲੋਂ ਜਾਣ ਬੁਝ ਕੇ […]
Continue Reading







