ਬੰਦੀ ਛੋੜ ਦਿਵਸ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਗੁਰੂ ਸਾਹਿਬ ਅੱਗੇ ਅਰਦਾਸ
ਸਾਡੀ ਕਿਸੇ ਵੀ ਸਰਕਾਰ ਤੋਂ ਕੋਈ ਆਸ ਨਹੀਂ ਹੈ..ਸਾਡੀ ਅਰਜੋਈ ਸਿਰਫ ਤੇ ਸਿਰਫ ਧੰਨ ਧੰਨ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਅੱਗੇ ਹੈ टाकिंग पंजाब ਜਲੰਧਰ। ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਨੇ 52 ਪਹਾੜੀ ਰਾਜਿਆਂ ਨੂੰ ਗਵਾਲੀਅਰ ਦੇ ਕਿਲੇ ਰਿਹਾਈ ਦਵਾਈ ਸੀ, ਜਿਸਤੇ ਵੱਲੋ ਦੀਪਮਾਲਾ ਕੀਤੀ ਸੀ। ਉਦੋਂ ਤੋਂ ਲੈਕੇ ਅੱਜ ਤੱਕ ਸਮੁਚੀ […]
Continue Reading







