ਮੇਹਰਚੰਦ ਪੋਲੀਟੈਕਨਿਕ ਵਿਖੇ ਹੋਇਆ ਚਿੰਗ- ਫੁਂਗਲੀ ਮੈਜਿਕ ਸ਼ੋਅ
टाकिंग पंजाब जालंधर। ਮੇਹਰਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ ਪੁਰਾਣੇ ਵਿਦਿਆਰਥੀ ਮਤੁਲ ਵਰਮਾ, ਜੋ ਕਿ ਆਪਣੇ ਸਮੇਂ ਦੇ ਪ੍ਰਸਿੱਧ ਜਾਦੂਗਰ ਚਿੰਗ-ਫੁਂਗਲੀ ਦੇ ਸਪੁੱਤਰ ਹਨ ਵਲੋਂ ਕਾਲਜ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਚਿੰਗ- ਫੁਂਗਲੀ ਮੈਜਿਕ ਸ਼ੋਅ ਕਰਵਾਇਆ ਗਿਆ, ਜੋ ਕਿ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਬੜੇ ਹੀ ਚਾਅ ਅਤੇ ਉਤਸਾਹ ਨਾਲ ਅਤੇ ਸਾਹ ਰੋਕ ਕੇ ਵੇਖਿਆ ਗਿਆ। ਇਸ […]
Continue Reading







