ਮੇਹਰ ਚੰਦ ਪਾਲੀਟੈਕਨਿਕ ਕਾਲਜ ਨੇ ਜਿੱਤੀ ਓਵਰਆਲ ਫਸਟ ਰਨਰ- ਅੱਪ ਟ੍ਰਾਫੀ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਸੰਬੰਧਤ ਸਟਾਫ ਅਤੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ टाकिंग पंजाब जालंधर। ਮੇਹਰ ਚੰਦ ਪਾਲੀਟੈਕਨਿਕ ਕਾਲਜ ਜਲੰਧਰ ਨੇ ਇੰਟਰ-ਪਾਲੀਟੈਕਨਿਕ ਪੀਟੀਆਈਐਸ ਯੂਥ ਫੈਸਟਿਵਲ ਵਿੱਚ ਉਮਦਾ ਪ੍ਰਦਰਸ਼ਨ ਕਰਦਿਆਂ ਕੋਰਿਓਗ੍ਰਾਫੀ ਵਿੱਚ ਗੋਲਡ ਮੈਡਲ, ਭੰਗੜੇ ਵਿੱਚ ਗੋਲਡ ਮੈਡਲ ਅਤੇ ਲੋਕ ਗੀਤ ਲੜਕੇ ਅਤੇ ਲੜਕੀਆਂ ਦੋਵਾਂ ਦੇ ਮੁਕਾਬਲਿਆਂ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੇ ਦਾ ਤਗਮਾ ਜਿੱਤਿਆ। […]
Continue Reading







