ਕੈਬਨਿਟ ਮੰਤਰੀ ਨੇ ਗਣਤੰਤਰ ਦਿਵਸ ਤੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੂੰ ਕੀਤਾ ਸਨਮਾਨਿਤ
ਸਟਾਫ ਅਤੇ ਵਿਦਿਆਰਥੀਆਂ ਵਲੋਂ ਡਾ. ਜਗਰੂਪ ਸਿੰਘ ਨੂੰ ਸਨਮਾਨ ਮਿਲਣ ਤੇ ਦਿੱਤੀ ਗਈ ਵਧਾਈ टाकिंग पंजाब जालंधर। ਮੇਹਰਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੁੰ ਕੈਬੀਨਟ ਮੰਤਰੀ ਬਰਿੰਦਰ ਗੋਇਲ , ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਐਮਐਲਏ ਕਰਤਾਰਪੁਰ ਬਲਕਾਰ ਸਿੰਘ, ਡਿਪਟੀ ਕਮੀਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ, ਏਡੀਸੀ ਮੈਡਮ ਅਮਨਿੰਦਰ ਬਰਾੜ […]
Continue Reading







