ਮੇਹਰ ਚੰਦ ਪੋਲਿਟੈਕਨਿਕ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਸ਼ਾਟ ਪੁਟ ਵਿੱਚ ਜਿੱਤਿਆ ਚਾਂਦੀ ਦਾ ਤਮਗਾ
टाकिंग पंजाब जालंधर। ਮੇਹਰ ਚੰਦ ਪਾਲੀਟੈਕਨਿਕ ਕਾਲਜ, ਜਲੰਧਰ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਸਰਪ੍ਰਸਤੀ ਹੇਠ ਕਾਲਜ ਦੇ ਵਿਦਿਆਰਥੀਆਂ ਨੇ P.T.I.S. ਐਥਲੈਟਿਕ ਮੀਟ 2025-26 ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਹ ਮੀਟ C.T. ਕਾਲਜ, ਸ਼ਾਹਪੁਰ ਵਿਖੇ 6 ਅਤੇ 7 ਅਪ੍ਰੈਲ 2026 ਨੂੰ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਖਿਡਾਰੀਆਂ ਨੇ ਆਪਣੇ ਹੁਨਰ ਦਾ ਸ਼ਾਨਦਾਰ […]
Continue Reading







