India No.1 News Portal
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ
ਪ੍ਰਿੰਸੀਪਲ ਸਾਹਿਬ ਨੇ ਵਿਭਾਗ ਮੁਖੀ ਮੈਡਮ ਰਿਚਾ ਅਰੋੜਾ, ਟਰੇਨਿੰਗ ਐਂਡ ਪਲੇਸਮੇਂਟ ਅਫਸਰ ਸ੍ਰੀ ਰਾਜੇਸ਼ ਕੁਮਾਰ, ਕੋ-ਆਰਡੀਨੇਟਰ ਰੋਹਿਤ ਕੁਮਾਰ ਦੀ ਸ਼ਲਾਘਾ ਕੀਤੀ ਅਤੇ ਚੁਣੇ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ। ਚੇਤੇ ਰਹੇ, 15 ਮਾਰਚ ਤੋਂ 15 ਅਪ੍ਰੈਲ ਤੱਕ ਮੇਹਰ ਚੰਦ ਪੌਲੀਟੈਕਨਿਕ ਵਿਖੇ ਪਲੇਸਮੇਂਟ ਡਰਾਈਵ ਚੱਲ ਰਹੀ ਹੈ। ਇਸ ਦੌਰਾਨ 22 ਵਿਦਿਆਰਥੀ ਵੱਖ ਵੱਖ ਕੰਪਨੀਆਂ ਵਿਚ ਸਿਲੈਕਟ ਹੋ ਚੁੱਕੇ ਹਨ।


Website Design and Developed by OJSS IT Consultancy, +91 7889260252,www.ojssindia.in