India No.1 News Portal
ਸ਼ਰਾਰਤੀ ਅਨਸਰਾਂ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ- ਸਿੰਘ ਸਭਾਵਾਂ, ਸਿੱਖ ਜਥੇਬੰਦੀਆਂ
ਇਹ ਲੋਕ ਜਾਗੋ ਦੇ ਨਾਂ ਹੇਠ ਜੋ ਸਾਰੇ ਸ਼ਹਿਰਾਂ ਵਿੱਚ ਮਾਰਚ ਕੱਢਣ ਦੀ ਕੋਸ਼ਿਸ਼ ਕਰ ਕਿ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉਹ ਸਿੱਖ ਜਥੇਬੰਦੀਆਂ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੀਆਂ। ਅਸੀਂ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਅਜਿਹੇ ਸਮਾਜ ਵਿਰੋਧੀ ਲੋਕਾਂ ਤੇ ਪੂਰੀ ਤਰ੍ਹਾਂ ਨਿਗਰਾਨੀ ਰੱਖੀ ਜਾਵੇ। ਕਿਸੇ ਤਰ੍ਹਾਂ ਦਾ ਵੀ ਜਾਗੋ ਦਾ ਦੇ ਨਾਂ ਹੇਠ ਮਾਰਚ ਕੱਢਣ ਦੀ ਇਜਾਜ਼ਤ ਨਾ ਦਿੱਤੀ ਜਾਵੇ ਅਤੇ ਪੰਜਾਬ ਦੇ ਸ਼ਾਂਤਮਈ ਮਾਹੌਲ ਅਤੇ ਆਪਸੀ ਭਾਈਚਾਰੇ ਨੂੰ ਖਰਾਬ ਕਰਨ ਤੋਂ ਰੋਕਿਆ ਜਾਵੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਸੋਨੂ ,ਗੁਰਿੰਦਰ ਸਿੰਘ ਮਝੈਲ, ਕਵਲਜੀਤ ਸਿੰਘ ਟੋਨੀ, ਜਸਵੰਤ ਸਿੰਘ ,ਅਮਰਜੀਤ ਸਿੰਘ ਗੁਰੂ ਨਾਨਕ ਮਿਸ਼ਨ, ਗੁਰਜੀਤ ਸਿੰਘ ਪੋਪਲੀ, ਹਰਜੀਤ ਸਿੰਘ ਬੱਬੂ ,ਹਰਪ੍ਰੀਤ ਸਿੰਘ ਸੋਨੂ, ਸੁਖਜੀਤ ਸਿੰਘ ,ਮਹਿੰਦਰ ਸਿੰਘ ਬਾਜ਼ਾਰ ਸ਼ੇਖਾਂ, ਮਹਿੰਦਰ ਸਿੰਘ, ਗੁਰਵਿੰਦਰ ਸਿੰਘ ਗੁਰੂ ਤੇਗ ਬਹਾਦਰ ਨਗਰ ਆਦਿ ਹਾਜ਼ਰ ਸਨ।


Website Design and Developed by OJSS IT Consultancy, +91 7889260252,www.ojssindia.in