India No.1 News Portal
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕਾਲਜ ਦੀਆਂ ਗਤੀਵਿਧੀਆਂ ਅਤੇ ਹੋਰ ਪ੍ਰਾਪਤੀਆਂ ਦੀ ਦਿੱਤੀ ਜਾਣਕਾਰੀ
ਉਹਨਾਂ ਕਿਹਾ ਕਿ ਉਹ ਕਾਲਜ ਦੇ 60 ਸਾਲ ਪੂਰੇ ਹੋਣ ਤੇ ਡਾਇਮੰਡ ਜੁਬਲੀ ਸਮਾਗਮ ਵਿੱਚ ਵੀ ਆਏ ਸੀ ਤੇ ਹੁਣ ਪਲੈਟੀਨਮ ਜੁਬਲੀ ਸਮਾਗਮ ਵਿੱਚ ਵੀ ਸ਼ਿਰਕਤ ਕਰਨਗੇ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਇਸ ਮੌਕੇ ਉਹਨਾਂ ਨੂੰ ਕਾਲਜ ਦੀਆਂ ਗਤੀਵਿਧੀਆਂ ਅਤੇ ਹੋਰ ਪ੍ਰਾਪਤੀਆਂ ਦੀ ਜਾਣਕਾਰੀ ਦਿੱਤੀ। ਡਾ. ਪੂਨਮ ਸੂਰੀ ਨੇ ਇਸ ਦੇ ਨਾਲ ਹੀ ਕਾਲਜ ਦਾ ਨਵਾਂ ਪ੍ਰੋਸਪੈਕਟਸ ਵੀ ਰਿਲੀਜ਼ ਕੀਤਾ। ਇਸ ਮੌਕੇ ਉਪ ਪ੍ਰਧਾਨ ਜਸਟਿਸ ਪ੍ਰੀਤਮਪਾਲ, ਉਪ ਪ੍ਰਧਾਨ ਡਾ. ਐਸ.ਕੇ. ਸਪੋਰੀ, ਜਨਰਲ ਸੈਕਟਰੀ ਅਜੇ ਸੂਰੀ , ਸਕੱਤਰ ਰਮੇਸ਼ ਲੀਖਾ, ਸਕੱਤਰ ਅਜੇ ਗੋਸਵਾਮੀ, ਡਾਇਰੈਕਟਰ ਉੱਚ ਸਿਖਿਆ ਸ਼ਿਵ ਰਮਨ ਗੌੜ (ਰਿਟਾਇਰਡ ਆਈ.ਏ.ਐਸ) ਤੇ ਡੇਵੀਏਟ ਪ੍ਰਿੰਸੀਪਲ ਡਾ: ਸੰਜੀਵ ਨਵਲ ਅਤੇ ਕਾਲਜ ਦੇ ਸਟਾਫ ਵਿੱਚੋਂ ਡਾ. ਸੰਜੇ ਬਾਂਸਲ , ਕਸ਼ਮੀਰ ਕੁਮਾਰ, ਪ੍ਰਦੀਪ ਕੁਮਾਰ ਅਤੇ ਸੁਸ਼ੀਲ ਕੁਮਾਰ ਸ਼ਾਮਿਲ ਸਨ।

Website Design and Developed by OJSS IT Consultancy, +91 7889260252,www.ojssindia.in