India No.1 News Portal
ਪ੍ਰਿੰਸੀਪਲ ਡਾ.ਜਗਰੂਪ ਸਿੰਘ ਨੇ ਫੁੱਲਾਂ ਦੇ ਗੁਲਦਸਤੇ ਨਾਲ ਕੀਤਾ ਮੁੱਖ ਮਹਿਮਾਨਾਂ ਦਾ ਸਵਾਗਤ
ਪਰਨੀਤ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਸਰਟੀਫਿਕੇਟ ਵੀ ਵੰਡੇ। ਪਰਨੀਤ ਸਿੰਘ ਮਿਨਹਾਸ ਅਤੇ ਮਨਿੰਦਰਪਾਲ ਸਿੰਘ ਗਿੱਲ ਨੇ ਕਾਲਜ ਦੀ ਆਟੋਮੋਬਾਇਲ ਲੈਬ ਦਾ ਦੌਰਾ ਵੀ ਕੀਤਾ ਅਤੇ ਵਿਦਿਆਰਥੀਆਂ ਨੂੰ ਨਵੇੰ ਪ੍ਰੋਜੈਕਟਾਂ ਲਈ ਟਿਪਸ ਦਿੱਤੇ । ਇਸ ਖੂਨਦਾਨ ਕੈਂਪ ਦਾ ਆਯੋਜਨ ਕਰਨ ਲਈ ਦਰਗੇਸ਼ ਕੁਮਾਰ ਚੇਚੀ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੋਕੇ ਤੇ ਐਡਵੋਕੇਟ ਕਮਲਜੀਤ ਸਿੰਘ ਹੁੰਦਲ, ਵਰਿੰਦਰ ਸ਼ਰਮਾ, ਗਗਨਦੀਪ ਸਿੰਘ ਅਤੇ ਰਾਜੀਵ ਸਰਮਾ ਸ਼ਾਮਲ ਹੋਏ।

Website Design and Developed by OJSS IT Consultancy, +91 7889260252,www.ojssindia.in