India No.1 News Portal
टाकिंग पंजाब
ਸਟੇਜ ਸਕੱਤਰ ਦੀ ਸੇਵਾ ਗੁਰੂ ਘਰ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਗਲਾਨੀ ਨੇ ਨਿਭਾਈ । ਇਸਤਰੀ ਸਤਿਸੰਗ ਸਭਾ ਨੇ ਵੀ ਕੀਰਤਨ ਦੀ ਹਾਜ਼ਰੀ ਲਵਾਈ। ਗੁਰੂ ਘਰ ਵਿੱਚ ਸੇਵਾਵਾਂ ਕਰਨ ਵਾਲਿਆਂ ਵਿੱਚ ਹਰਪ੍ਰੀਤ ਸਿੰਘ ਨੀਟੂ ਤੋਂ ਇਲਾਵਾ ਰਜਿੰਦਰ ਸਿੰਘ, ਗੁਰਦੇਵ ਸਿੰਘ ਗੁਰਦੇਵ ਨਗਰ, ਹਰਜਿੰਦਰ ਸਿੰਘ ਕੁੱਕੀ,ਅਮਰਜੀਤ ਸਿੰਘ ਗੁਰਦੇਵ ਨਗਰ, ਚਰਨਜੀਤ ਸਿੰਘ, ਹਰਮਨ ਜੋਤ ਸਿੰਘ, ਪਵਨਪ੍ਰੀਤ ਸਿੰਘ, ਜਪਨੂਰ ਸਿੰਘ, ਸਰਬਜੀਤ ਸਿੰਘ ਧਮੀਜਾ, ਦਲਜੀਤ ਸਿੰਘ ਸੈਣੀ, ਕੁਲਦੀਪ ਸਿੰਘ ਨਾਗੀ, ਇੰਦਰਜੀਤ ਸਿੰਘ, ਅਮਰੀਕ ਸਿੰਘ ਬਠਲਾ, ਹਰਪ੍ਰੀਤ ਸਿੰਘ ਸੋਨੂ, ਹਰਪ੍ਰੀਤ ਸਿੰਘ, ਅਭਿਜੀਤ ਸਿੰਘ ਨਾਲਦੀਪ ਕੌਰ ਸੁਰਜੀਤ ਕੌਰ, ਰਜਿੰਦਰ ਕੌਰ, ਹਰਲੀਨ ਕੌਰ, ਮਨਜੀਤ ਕੌਰ, ਲਖਵਿੰਦਰ ਕੌਰ, ਪ੍ਰੀਤਮ ਕੌਰ ਆਦਿ ਹਾਜ਼ਰ ਸਨ।

Website Design and Developed by OJSS IT Consultancy, +91 7889260252,www.ojssindia.in