Skip to content
ਪ੍ਰਿੰਸੀਪਲ ਡਾ. ਜਗਰੂਪ ਸਿੰਘ ਅਤੇ ਸਪੋ੍ਰਟਸ ਪ੍ਰੈਜੀਡੈਂਟ ਪ੍ਰੋ. ਕਸ਼ਮੀਰ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
टाकिंग पंजाब
जालंधर। ਪੰਜਾਬ ਟੈਕਨੀਕਲ ਇੰਸਟੀਟਿਊਸ਼ਨ ਸਪੋਰਟਸ ਵਲੋੋਂ ਸੂਬਾ ਪੱਧਰੀ ਅਥਲੈਟਿਕ ਮੀਟ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ 19-20 ਫਰਵਰੀ 2025 ਨੂੰ ਕਰਵਾਈ ਗਈ।ਇਸ ਦੌਰਾਨ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਅਭਿਸ਼ੇਕ ਭੰਡਾਰੀ (ਆਟੋਮੋਬਾਇਲ) ਨੇ 200 ਮੀਟਰ ਰੇਸ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਸਾਹਿਲ ਸਿੰਘ ਪਾਂਡੇ (ਇਲੈਕਟ੍ਰੀਕਲ) ਨੇ 800 ਮੀਟਰ ਰੇਸ ਵਿੱਚ ਸਿਲਵਰ ਮੈਡਲ ਜਿੱਤ ਕੇ ਕਾਲਜ ਦੀ ਸ਼ਾਨ ਵਧਾਈ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਅਤੇ ਸਪੋ੍ਰਟਸ ਪ੍ਰੈਜੀਡੈਂਟ ਪ੍ਰੋ. ਕਸ਼ਮੀਰ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਸਪ੍ਰੋਟਸ ਪ੍ਰਧਾਨ ਵਿਕ੍ਰਮਜੀਤ ਸਿੰਘ, ਸਪ੍ਰੋਟਸ ਇੰਚਾਰਜ ਦੁਰਗੇਸ਼ ਜੰਡੀ ਅਤੇ ਟੀਮ ਇੰਚਾਰਜ ਕੁਲਵਿੰਦਰ ਸਿੰਘ ਮੌਜੂਦ ਸਨ।

Website Design and Developed by OJSS IT Consultancy, +91 7889260252,www.ojssindia.in