India No.1 News Portal
ਹਜ਼ੂਰੀ ਰਾਗੀ ਜਤਿੰਦਰ ਜੋਤ ਸਿੰਘ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ
ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ ਜਬਰ ਤੋੜ ਸਿੰਘ ਜੀ ਵਲੋ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਨਮੁੱਖ ਰੱਖ ਕੇ ਹਰ ਜਸ ਸਰਵਣ ਕਰਵਾਇਆ ਗਿਆ। ਸਟੇਜ ਸਕੱਤਰ ਦੀ ਸੇਵਾ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਗਲਾਨੀ ਨੇ ਨਿਭਾਈ। ਉਹਨਾਂ ਅਤੇ ਹਰਪ੍ਰੀਤ ਸਿੰਘ ਨੀਟੂ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ, ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦਬੁੱਧ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਬੇਨਤੀ ਕੀਤੀ। ਉਪਰੰਤ ਅਰਦਾਸ ਅਤੇ ਹੁਕਮਨਾਮਾ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਜਿੰਦਰ ਕੌਰ ਸਿਡਾਨਾ, ਬੀਬੀ ਨਰਿੰਦਰ ਕੌਰ ਭਾਟੀਆ, ਬੀਬੀ ਸੁਖਵਿੰਦਰ ਕੌਰ ,ਬੀਬੀ ਮਨਜੀਤ ਕੌਰ, ਬੀਬੀ ਰਣਜੀਤ ਕੌਰ ਡੇਰੀ ਵਾਲੇ, ਜਸਵੀਰ ਕੌਰ, ਕੁਲਦੀਪ ਕੌਰ, ਸ਼ਾਂਤੀ ਭਾਟੀਆ ,ਸਰਬਜੀਤ ਕੌਰ, ਮਨਵਿੰਦਰ ਕੌਰ ,ਨਵਲਜੀਤ ਕੌਰ, ਰਜਿੰਦਰ ਕੌਰ, ਪ੍ਰੀਤਮ ਕੌਰ, ਜਸਵਿੰਦਰ ਕੌਰ ,ਰੁਪਿੰਦਰ ਕੌਰ, ਅਮਰਜੀਤ ਸਿੰਘ ਗੁਰਦੇਵ ਨਗਰ ਹਰਜਿੰਦਰ ਸਿੰਘ, ਚਰਨਜੀਤ ਸਿੰਘ ਸੇਠੀ ,ਤਰਸੇਮ ਸਿੰਘ , ਗੁਰਮੀਤ ਸਿੰਘ, ਕਿਰਪਾਲ ਸਿੰਘ, ਅਮਰੀਕ ਸਿੰਘ ਬਠਲਾ,ਹਰਮਨਜੋਤ ਸਿੰਘ ਬਠਲਾ, ਬਲਬੀਰ ਸਿੰਘ ਮੱਕੜ, ਫਤਿਹ ਵੀਰ ਸਿੰਘ ਆਦਿ ਹਾਜ਼ਰ ਸਨ।

Website Design and Developed by OJSS IT Consultancy, +91 7889260252,www.ojssindia.in